ਰੂਪਨਗਰ ਪੁਲਿਸ ਵੱਲੋ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 38 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ।