ਜਿਲ੍ਹਾ ਪਲਿਸ ਵਲੋ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 34 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਸਮੇਤ ਇੱਕ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ।