ਜ਼ਿਲ੍ਹਾ ਪੁਲਿਸ ਰੂਪਨਗਰ ਨੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇੱਕ ਏਅਰ ਗਨ, ਇੱਕ ਦੇਸੀ ਕੱਟਾ 315 ਬੋਰ ਸਮੇਤ ਇੱਕ ਜਿੰਦਾ ਕਾਰਤੂਸ, 93,000/- ਰੁਪਏ ਅਤੇ 02 ਮੋਬਾਈਲ ਫ਼ੋਨ ਆਦਿ ਬਰਾਮਦ ਕੀਤੇ ਹਨ।