ਜ਼ਿਲ੍ਹਾ ਪੁਲੀਸ ਰੂਪਨਗਰ ਨੇ ਸਨੈਚਿੰਗ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਖੋਹਿਆ ਹੋਇਆ ਮੋਬਾਈਲ ਅਤੇ ਅਪਰਾਧ ਵਿੱਚ ਵਰਤਿਆ ਵਾਹਨ ਬਰਾਮਦ ਕਰ ਲਿਆ ਗਿਆ ਹੈ।