ਜ਼ਿਲ੍ਹਾ ਰੂਪਨਗਰ ਦੀ ਪੁਲਿਸ ਥਾਣਾ ਸਿਟੀ ਰੂਪਨਗਰ ਨੇ ਹਿੰਦੂ ਧਰਮ ਅਤੇ ਹਿੰਦੂ ਦੇਵੀ-ਦੇਵਤਿਆਂ ਬਾਰੇ ਅਸ਼ਲੀਲ ਭਾਸ਼ਾ ਵਰਤਣ ਵਾਲੇ ਕਥਿਤ ਫੇਸਬੁੱਕ ਪੇਜ ਦੇ ਉਪਭੋਗਤਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ।