ਡੀ.ਆਈ.ਜੀ ਰੂਪਨਗਰ ਰੇਂਜ, ਐਸ.ਐਸ.ਪੀ ਰੂਪਨਗਰ, ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਤੋਂ
ਪਹਿਲਾਂ ਫਲੈਗ ਮਾਰਚ ਕੱਢਿਆ ਗਿਆ ਅਤੇ ਇਲਾਕੇ ਵਿੱਚੋਂ ਅਪਰਾਧੀਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਗਈ।