ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਮੁਲਾਜ਼ਮਾਂ ਨੂੰ ਕਸਰਤ ਕਰਨ ਅਤੇ ਫਿੱਟ ਰਹਿਣ ਲਈ ਪ੍ਰੇਰਿਤ ਕਰਨ ਲਈ ਜਿੰਮ ਖੋਲ੍ਹਿਆ ਗਿਆ।
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁੱਭਕਾਮਨਾਵਾਂ ਦੇਣ ਲਈ ਕੀਤੀ ਗਈ ਵਿਲੱਖਣ ਪਹਿਲਕਦਮੀ ਦੇ ਹਿੱਸੇ ਵਜੋਂ, ਰੂਪਨਗਰ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦੇ ਸਰਟੀਫਿਕੇਟ ਜਾਰੀ ਕੀਤੇ।